ਆਸਟ੍ਰੇਲੀਆ ਵਿੱਚ ਆਪਣੇ ਮਾਪਿਆਂ ਨੂੰ ਬੁਲਾਉਣਾ ਚਾਹੁੰਦੇ ਹੋ? ਜਾਣੋ Parent Visa ਦੇ ਨਿਯਮ, ਯੋਗਤਾ ਅਤੇ ਪੂਰੀ ਪ੍ਰਕਿਰਿਆ

ਕੈਨਬਰਾ: ਆਸਟ੍ਰੇਲੀਆ ਵਿੱਚ ਰਹਿ ਰਹੇ ਕਈ ਪ੍ਰਵਾਸੀ ਆਪਣੇ ਮਾਪਿਆਂ ਨੂੰ ਆਪਣੇ ਕੋਲ ਬੁਲਾਉਣ ਦੀ ਇੱਛਾ ਰੱਖਦੇ ਹਨ। ਜੇ ਤੁਸੀਂ ਵੀ ਆਪਣੇ ਮਾਤਾ-ਪਿਤਾ ਨੂੰ ਆਸਟ੍ਰੇਲੀਆ ਲਿਆਉਣਾ ਚਾਹੁੰਦੇ ਹੋ, ਤਾਂ ਪਹਿਲਾਂ ਇਹ ਜਾਣਨਾ ਜ਼ਰੂਰੀ ਹੈ ਕਿ ਕਿਹੜੇ Parent Visa ਉਪਲਬਧ ਹਨ, ਕੌਣ ਅਰਜ਼ੀ ਦੇ ਸਕਦਾ ਹੈ ਅਤੇ ਕਿਹੜੀਆਂ ਸ਼ਰਤਾਂ ਪੂਰੀਆਂ ਕਰਨੀ ਲਾਜ਼ਮੀ ਹਨ। ਕੀ ਤੁਸੀਂ ਆਪਣੇ ਮਾਪਿਆਂ […]