ਕੀ ਅਮਰੀਕਾ ਵਿੱਚ ਜਨਮੇ ਬੱਚੇ ਨੂੰ ਨਾਗਰਿਕਤਾ ਮਿਲੇਗੀ ਜਾਂ ਨਹੀਂ?
ਅਮਰੀਕੀ ਸੁਪਰੀਮ ਕੋਰਟ ਨੇ ਜਨਮ ਨਾਲ ਮਿਲਣ ਵਾਲੀ ਨਾਗਰਿਕਤਾ ਮਾਮਲੇ ‘ਚ ਟਰੰਪ ਨੂੰ ਦਿੱਤਾ ਝਟਕਾ ਵਾਸ਼ਿੰਗਟਨ: ਅਮਰੀਕੀ ਸੁਪਰੀਮ ਕੋਰਟ ਨੇ ਜਨਮ ਨਾਲ ਮਿਲਣ ਵਾਲੀ ਨਾਗਰਿਕਤਾ (Birthright Citizenship) ਨਾਲ ਜੁੜੇ ਇੱਕ ਅਹਿਮ ਮਾਮਲੇ ਵਿੱਚ ਫ਼ੈਸਲਾ ਸੁਣਾਇਆ ਹੈ। ਇਹ ਮਾਮਲਾ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇਮੀਗ੍ਰੇਸ਼ਨ ਨੀਤੀ ਨਾਲ ਸਬੰਧਤ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਫਿਲਹਾਲ ਜਨਮ […]
