ਨਿਊਜ਼ੀਲੈਂਡ ਦਾ ਵੱਡਾ ਐਲਾਨ! Pathway Student Visa ਦੇ ਨਿਯਮ ਬਦਲੇ, ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮਿਲੇਗੀ ਵਧੇਰੇ ਆਜ਼ਾਦੀ

ਵੈਲਿੰਗਟਨ: ਨਿਊਜ਼ੀਲੈਂਡ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ Pathway Student Visa (PSV) ਦੇ ਨਿਯਮਾਂ ਵਿੱਚ ਮਹੱਤਵਪੂਰਨ ਤਬਦੀਲੀਆਂ ਦਾ ਐਲਾਨ ਕੀਤਾ ਹੈ। ਇਹ ਨਵੇਂ ਨਿਯਮ 20 ਜੁਲਾਈ ਤੋਂ ਲਾਗੂ ਹੋਣਗੇ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਬਦਲਾਵਾਂ ਨਾਲ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੀ ਯੋਜਨਾ ਬਣਾਉਣ ਵਿੱਚ ਵਧੇਰੇ ਆਜ਼ਾਦੀ ਮਿਲੇਗੀ ਅਤੇ ਨਿਊਜ਼ੀਲੈਂਡ ਨੂੰ ਪੜ੍ਹਾਈ ਲਈ ਹੋਰ ਆਕਰਸ਼ਕ ਮੰਜ਼ਿਲ […]