ਵਿਦੇਸ਼ ਜਾਣ ਵਾਲੇ ਯਾਤਰੀਆਂ ਲਈ UKHSA ਦੀ ਚੇਤਾਵਨੀ, ਡੇਂਗੂ, ਜ਼ੀਕਾ, ਮਲੇਰੀਆ ਅਤੇ ਟਾਇਫਾਇਡ ਦੇ ਵਧਦੇ ਖ਼ਤਰੇ ਤੋਂ ਰਹੋ ਸਾਵਧਾਨ

ਲੰਡਨ: ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਨਾਲ ਹੀ ਯੂਕੇ ਹੈਲਥ ਸਕਿਉਰਿਟੀ ਏਜੰਸੀ (UKHSA) ਨੇ ਵਿਦੇਸ਼ ਯਾਤਰਾ ਕਰਨ ਵਾਲੇ ਲੋਕਾਂ ਲਈ ਸਿਹਤ ਸੰਬੰਧੀ ਮਹੱਤਵਪੂਰਨ ਚੇਤਾਵਨੀ ਜਾਰੀ ਕੀਤੀ ਹੈ। ਏਜੰਸੀ ਨੇ ਕਿਹਾ ਹੈ ਕਿ ਕਈ ਦੇਸ਼ਾਂ ਵਿੱਚ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਅਤੇ ਦੂਸ਼ਿਤ ਭੋਜਨ ਜਾਂ ਪਾਣੀ ਨਾਲ ਹੋਣ ਵਾਲੇ ਇਨਫੈਕਸ਼ਨਾਂ ਦੇ ਮਾਮਲੇ ਵੱਧ ਰਹੇ ਹਨ। ਇਸ […]