ਹੁਣ ਨਿਊਜ਼ੀਲੈਂਡ ਵਿੱਚ ਨਿਵੇਸ਼ ਕਰਨਾ ਹੋਵੇਗਾ ਆਸਾਨ! ਸਰਕਾਰ ਨੇ Visa ਨਿਯਮਾਂ ਵਿੱਚ ਕੀਤੀ ਢਿੱਲ

ਵੈਲਿੰਗਟਨ: ਨਿਊਜ਼ੀਲੈਂਡ ਸਰਕਾਰ ਨੇ ਵਿਦੇਸ਼ੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਦੇਸ਼ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨ ਲਈ Business Investor Work Visa ਦੇ ਨਿਯਮਾਂ ਵਿੱਚ ਮਹੱਤਵਪੂਰਨ ਬਦਲਾਅ ਕਰਨ ਦਾ ਐਲਾਨ ਕੀਤਾ ਹੈ। ਇਹ ਨਵੇਂ ਨਿਯਮ 6 ਜੁਲਾਈ 2026 ਤੋਂ ਲਾਗੂ ਹੋ ਗਏ ਹਨ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਤਬਦੀਲੀਆਂ ਦਾ ਉਦੇਸ਼ ਤਜਰਬੇਕਾਰ ਕਾਰੋਬਾਰੀਆਂ ਨੂੰ […]
